وَإِن تَدْعُوهُمْ إِلَى ٱلْهُدَىٰ لَا يَسْمَعُوا۟ وَتَرَىٰهُمْ يَنظُرُونَ إِلَيْكَ وَهُمْ لَا يُبْصِرُونَ
Punjabi Translation - Arif Haleemਜੇ ਤੁਸੀਂ ਉਹਨਾਂ ਨੂੰ ਹਿਦਾਇਤ ਵੱਲ ਪੁਕਾਰੋ ਤਾਂ ਸੁਣ ਨਹੀਂ ਸਕਦੇ (ਹੇ ਨਬੀ!) ਤੁਸੀਂ ਉਹਨਾਂ ਨੂੰ ਇੰਜ ਵੇਖਦੇ ਹੋ ਜਿਵੇਂ ਉਹ ਤੁਹਾਨੂੰ ਵੇਖ ਰਹੇ ਹਨ ਜਦ ਕਿ ਉਹ ਕੁੱਝ ਵੀ ਨਹੀਂ ਵੇਖਦੇ।