خُذِ ٱلْعَفْوَ وَأْمُرْ بِٱلْعُرْفِ وَأَعْرِضْ عَنِ ٱلْجَٰهِلِينَ
Punjabi Translation - Arif Haleem(ਹੇ ਨਬੀ!) ਤੁਸੀਂ (ਇਹਨਾਂ ਮੱਕੇ ਵਾਲਿਆਂ ਨਾਲ) ਨਰਮੀ ਤੇ ਖਿਮਾ ਦੀ ਨੀਤੀ ਆਪਣਾਓ, ਚੰਗੇ ਕੰਮਾਂ ਦੀ ਸਿੱਖਿਆ ਦਿਓ ਅਤੇ ਜਾਹਲਾਂ ਤੋਂ ਦੂਰ ਰਹੋ।
خُذِ ٱلْعَفْوَ وَأْمُرْ بِٱلْعُرْفِ وَأَعْرِضْ عَنِ ٱلْجَٰهِلِينَ