إِنَّ ٱلَّذِينَ ٱتَّقَوْا۟ إِذَا مَسَّهُمْ طَٰٓئِفٌ مِّنَ ٱلشَّيْطَٰنِ تَذَكَّرُوا۟ فَإِذَا هُم مُّبْصِرُونَ
Punjabi Translation - Arif Haleemਜਿਹੜੇ ਲੋਕੀ ਰੱਬ ਤੋਂ ਡਰਨ ਵਾਲੇ ਹਨ ਜਦੋਂ ਵੀ ਉਹਨਾਂ ਨੂੰ ਸ਼ੈਤਾਨ ਵੱਲੋਂ ਕੋਈ ਭੈੜਾ ਵਿਚਾਰ ਆਉਂਦਾ ਹੈ ਤਾਂ ਉਹ ਝੱਟ ਚੁੱਕੰਨੇ ਹੋ ਜਾਂਦੇ ਹਨ ਤਾਂ ਉਹਨਾਂ ਦੀ ਅੱਖਾਂ ਖੁਲ੍ਹ ਜਾਂਦੀਆਂ ਹਨ।