وَإِذَا لَمْ تَأْتِهِم بِـَٔايَةٍ قَالُوا۟ لَوْلَا ٱجْتَبَيْتَهَا قُلْ إِنَّمَآ أَتَّبِعُ مَا يُوحَىٰٓ إِلَىَّ مِن رَّبِّى هَٰذَا بَصَآئِرُ مِن رَّبِّكُمْ وَهُدًى وَرَحْمَةٌ لِّقَوْمٍ يُؤْمِنُونَ
Punjabi Translation - Arif Haleemਜਦੋਂ ਤੁਸੀਂ (ਹੇ ਨਬੀ!) ਇਹਨਾਂ ਦੇ ਸਾਹਮਣੇ ਕੋਈ ਮੁਅਜਜ਼ਾ (ਨਿਸ਼ਾਨੀ ਜਾਂ ਚਮਤਕਾਰ) ਪੇਸ਼ ਨਹੀਂ ਕਰਦੇ ਤਾਂ ਆਖਦੇ ਹਨ ਕਿ ਤੁਸੀਂ ਆਪਣੇ ਲਈ ਮੁਅਜਜ਼ਾ ਕਿਉਂ ਨਹੀਂ ਲਿਆਏ ?[10] ਤੁਸੀਂ ਆਖ ਦfਓ ਕਿ ਮੈਂ ਤਾਂ ਕੇਵਲ ਉਸੇ ਵਹੀ ਦੀ ਪੈਰਵੀ ਕਰਦਾ ਹਾਂ ਜਿਹੜੀ ਮੇਰੇ ਰੱਬ ਨੇ ਮੇਰੇ ਵੱਲ ਭੇਜੀ ਹੈ। ਇਹ (.ਕੁਰਆਨ) ਬਹੁਤ ਵੱਡੀ ਦਲੀਲ ਹੈ ਤੁਹਾਡੇ ਰੱਬ ਵੱਲੋਂ, ਅਤੇ ਰਹਿਮਤ ਹੈ ਉਹਨਾਂ ਲੋਕਾਂ ਲਈ ਜਿਹੜੇ ਈਮਾਨ ਰੱਖਦੇ ਹਨ।