caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 204

ਮੱਕਾ · ਉਤਰਨ ਦਾ ਕ੍ਰਮ 39 · 7:204

وَإِذَا قُرِئَ ٱلْقُرْءَانُ فَٱسْتَمِعُوا۟ لَهُۥ وَأَنصِتُوا۟ لَعَلَّكُمْ تُرْحَمُونَ

Punjabi Translation - Arif Haleem(ਹੇ ਮੋਮਿਨੋ!) ਜਦੋਂ .ਕੁਰਆਨ ਪੜ੍ਹਿਆ ਜਾਵੇ ਤਾਂ ਉਸ ਨੂੰ ਕੰਨ ਲਾ ਕੇ (ਧਿਆਨ ਨਾਲ) ਸੁਣੋ ਅਤੇ ਚੁੱਪ ਰਹੋ। ਆਸ ਹੈ ਕਿ ਤੁਹਾਡੇ ’ਤੇ ਰਹਿਮਤਾਂ ਹੋਣਗੀਆਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70