وَٱذْكُر رَّبَّكَ فِى نَفْسِكَ تَضَرُّعًا وَخِيفَةً وَدُونَ ٱلْجَهْرِ مِنَ ٱلْقَوْلِ بِٱلْغُدُوِّ وَٱلْـَٔاصَالِ وَلَا تَكُن مِّنَ ٱلْغَٰفِلِينَ
Punjabi Translation - Arif Haleemਹੇ ਨਬੀ! ਆਪਣੇ ਪਾਲਣਹਾਰ ਨੂੰ ਆਪਣੇ ਦਿਲ ਵਿਚ ਨਿਮਰਤਾ ਸਹਿਤ, ਡਰਦੇ ਹੋਏ, ਹੌਲੀ ਹੌਲੀ ਸਵੇਰੇ ਸ਼ਾਮ ਯਾਦ ਕਰੋ[11] ਅਤੇ ਗ਼ਫ਼ਲਤ ਵਚਿ (ਬੇਪਰਵਾਹ) ਪਏ ਲੋਕਾਂ ਵਚਿ ਨਾ ਹੋ ਜਾਣਾ।