caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 206

ਮੱਕਾ · ਉਤਰਨ ਦਾ ਕ੍ਰਮ 39 · 7:206

إِنَّ ٱلَّذِينَ عِندَ رَبِّكَ لَا يَسْتَكْبِرُونَ عَنْ عِبَادَتِهِۦ وَيُسَبِّحُونَهُۥ وَلَهُۥ يَسْجُدُونَ

Punjabi Translation - Arif Haleemਜਿਹੜੇ ਫ਼ਰਿਸ਼ਤੇ ਤੁਹਾਡੇ ਰੱਬ ਦੇ ਨਜ਼ਦੀਕ ਹਨ ਉਹ ਉਸ ਦੀ ਇਬਾਦਤ ਤੋਂ ਤਕੱਬਰ (ਘਮੰਡ) ਨਹੀਂ ਕਰਦੇ ਅਤੇ ਉਸ ਦੀ ਪਾਕੀ ਬਿਆਨ ਕਰਦੇ ਹਨ ਅਤੇ ਉਸੇ ਨੂੰ ਸਿਜਦਾ ਕਰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70