caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 22

ਮੱਕਾ · ਉਤਰਨ ਦਾ ਕ੍ਰਮ 39 · 7:22

فَدَلَّىٰهُمَا بِغُرُورٍ فَلَمَّا ذَاقَا ٱلشَّجَرَةَ بَدَتْ لَهُمَا سَوْءَٰتُهُمَا وَطَفِقَا يَخْصِفَانِ عَلَيْهِمَا مِن وَرَقِ ٱلْجَنَّةِ وَنَادَىٰهُمَا رَبُّهُمَآ أَلَمْ أَنْهَكُمَا عَن تِلْكُمَا ٱلشَّجَرَةِ وَأَقُل لَّكُمَآ إِنَّ ٱلشَّيْطَٰنَ لَكُمَا عَدُوٌّ مُّبِينٌ

Punjabi Translation - Arif Haleemਇੰਜ ਸ਼ੈਤਾਨ ਨੇ ਧੋਖਾ ਦੇਕੇ ਉਹਨਾਂ ਦੋਵਾਂ ਨੂੰ ਬਹਿਕਾਇਆ। ਜਦੋਂ ਉਹਨਾਂ ਦੋਵਾਂ ਨੇ ਦਰਖ਼ਤ (ਦਾ ਫਲ) ਖਾਦਾ ਤਾਂ ਦੋਵਾਂ ਦੇ ਗੁਪਤ ਅੰਗ ਇਕ ਦੂਜੇ ਦੇ ਅੱਗੇ ਬੇਪੜਦਾ ਹੋ ਗਏ ਅਤੇ ਫੇਰ ਉਹ ਦੋਵੇਂ ਆਪਣੇ ਆਪ ਨੂੰ ਜੰਨਤ ਦੇ ਪੱਤਿਆਂ ਨਾਲ ਢਕਣ ਲੱਗ ਪਏ। ਉਹਨਾਂ ਦੇ ਰੱਬ ਨੇ ਉਹਨਾਂ ਨੂੰ ਆਵਾਜ਼ ਦਿੱਤੀ, ਕੀ ਮੈਂ ਤੁਹਾਨੂੂੰ ਇਸ ਦਰਖ਼ਤ (ਦੇ ਨੇੜੇ ਜਾਣ) ਤੋਂ ਮਨ੍ਹਾ ਨਹੀਂ ਕੀਤਾ ਸੀ ਅਤੇ ਇਹ ਨਹੀਂ ਕਿਹਾ ਸੀ ਕਿ ਸ਼ੈਤਾਨ ਤੁਹਾਡਾ ਖੁੱਲਾ ਦੁਸ਼ਮਨ ਹੈ ?
Looking for a topic? Try the meaning search — your question is scanned across all 6,236 verses.
ਭਾਸ਼ਾ — 70