قَالَا رَبَّنَا ظَلَمْنَآ أَنفُسَنَا وَإِن لَّمْ تَغْفِرْ لَنَا وَتَرْحَمْنَا لَنَكُونَنَّ مِنَ ٱلْخَٰسِرِينَ
Punjabi Translation - Arif Haleemਦੋਵਾਂ ਨੇ ਕਿਹਾ ਕਿ ਹੇ ਸਾਡੇ ਰੱਬ! ਅਸੀਂ ਆਪਣੇ ਆਪ ਨਾਲ ਜ਼ੁਲਮ ਕੀਤਾ ਹੈ। ਜੇ ਤੂੰ ਸਾਨੂੰ ਮੁਆਫ਼ ਨਹੀਂ ਕਰੇਂਗਾ ਅਤੇ ਸਾਡੇ ’ਤੇ ਰਹਿਮ ਨਹੀਂ ਕਰੇਂਗਾ ਤਾਂ ਅਸੀਂ ਘਾਟੇ ਵਿਚ ਰਹਿਣ ਵਾਲਿਆਂ ਵਿਂਚੋਂ ਹੋ ਜਾਵਾਂਗੇ (ਭਾਵ ਬਰਬਾਦ ਹੋ ਜਾਵਾਂਗੇ)।