قَالَ ٱهْبِطُوا۟ بَعْضُكُمْ لِبَعْضٍ عَدُوٌّ وَلَكُمْ فِى ٱلْأَرْضِ مُسْتَقَرٌّ وَمَتَٰعٌ إِلَىٰ حِينٍ
Punjabi Translation - Arif Haleemਅੱਲਾਹ ਨੇ ਕਿਹਾ ਕਿ ਤੁਸੀਂ ਇੱਥੋਂ (ਅਕਾਸ਼ ਤੋਂ) ਉੱਤਰ ਜਾਓ, ਤੁਸੀਂ ਦੋਵੇਂ (ਸ਼ੈਤਾਨ ਤੇ ਮਨੁੱਖ) ਇਕ ਦੂਜੇ ਦੇ ਵੈਰੀ ਹੋ। ਹੁਣ ਤੁਸੀਂ ਧਰਤੀ ’ਤੇ ਹੀ ਰਹਿਣਾ-ਵਸਣਾ ਹੈ ਅਤੇ ਇਕ (ਨਿਸ਼ਚਿਤ) ਸਮੇਂ ਤੀਕ (ਜੀਵਨ ਦਾ) ਲਾਭ ਪ੍ਰਾਪਤ ਕਰਨਾ ਹੈ।