caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 25

ਮੱਕਾ · ਉਤਰਨ ਦਾ ਕ੍ਰਮ 39 · 7:25

قَالَ فِيهَا تَحْيَوْنَ وَفِيهَا تَمُوتُونَ وَمِنْهَا تُخْرَجُونَ

Punjabi Translation - Arif Haleemਫ਼ਰਮਾਇਆ ਕਿ ਤੁਸੀਂ (ਉਸ ਧਰਤੀ ’ਤੇ ਹੀ) ਜੀਵਨ ਬਤੀਤ ਕਰਨਾ ਹੈ ਅਤੇ ਉੱਥੇ ਹੀ ਮਰਨਾ ਹੈ ਅਤੇ (ਕਿਆਮਤ ਦਿਹਾੜੇ) ਤੁਸੀਂ ਉਸੇ ਵਿੱਚੋਂ ਹੀ ਕੱਢੇ ਜਾਓਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70