caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 26

ਮੱਕਾ · ਉਤਰਨ ਦਾ ਕ੍ਰਮ 39 · 7:26

يَٰبَنِىٓ ءَادَمَ قَدْ أَنزَلْنَا عَلَيْكُمْ لِبَاسًا يُوَٰرِى سَوْءَٰتِكُمْ وَرِيشًا وَلِبَاسُ ٱلتَّقْوَىٰ ذَٰلِكَ خَيْرٌ ذَٰلِكَ مِنْ ءَايَٰتِ ٱللَّهِ لَعَلَّهُمْ يَذَّكَّرُونَ

Punjabi Translation - Arif Haleemਹੇ ਆਦਮ ਦੀ ਸੰਤਾਨ! ਅਸੀਂ ਤੁਹਾਡੇ ਲਈ ਲਿਬਾਸ ਉਤਾਰਿਆ ਹੈ ਜੋ ਤੁਹਾਡੇ ਗੁਪਤ ਅੰਗਾਂ ਨੂੰ ਛੁਪਾਉਂਦਾ ਹੈ ਅਤੇ ਸਜਾਵਟ ਦਾ ਸਾਧਨ ਵੀ ਹੈ ਅਤੇ ਸਭ ਤੋਂ ਵਧੀਆ ਲਿਬਾਸ ਪਰਹੇਜ਼ਗਾਰੀ ਵਾਲਾ ਲਿਬਾਸ ਹੈ।[2] ਇਹ (ਲਿਬਾਸ) ਅੱਲਾਹ ਦੀਆਂ ਨਿਸ਼ਾਨੀਆਂ ਵਿੱਚੋਂ ਹੈ ਤਾਂ ਜੋ ਲੋਕੀ ਸਿੱਖਿਆ ਪ੍ਰਾਪਤ ਕਰਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70