caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 29

ਮੱਕਾ · ਉਤਰਨ ਦਾ ਕ੍ਰਮ 39 · 7:29

قُلْ أَمَرَ رَبِّى بِٱلْقِسْطِ وَأَقِيمُوا۟ وُجُوهَكُمْ عِندَ كُلِّ مَسْجِدٍ وَٱدْعُوهُ مُخْلِصِينَ لَهُ ٱلدِّينَ كَمَا بَدَأَكُمْ تَعُودُونَ

Punjabi Translation - Arif Haleem(ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰੇ ਰੱਬ ਨੇ ਸੱਚਾਈ ਤੇ ਇਨਸਾਫ਼ ਦਾ ਹੁਕਮ ਦਿੱਤਾ ਹੈ ਅਤੇ ਹੁਕਮ ਦਿੱਤਾ ਹੈ ਕਿ ਤੁਸੀਂ ਨਮਾਜ਼ ਵੇਲੇ ਆਪਣਾ ਮੂੰਹ ਸਿੱਧਾ (ਖ਼ਾਨਾ-ਕਾਅਬਾ ਵੱਲ) ਰੱਖੋ। ਬੰਦਗੀ ਨੂੰ ਉਸੇ ਲਈ ਖ਼ਾਲਸ ਕਰਦੇ ਹੋਏ ਉਸੇ ਨੂੰ (ਮਦਦ ਲਈ) ਸੱਦੋ। ਜਿਵੇਂ ਉਸ ਨੇ ਤੁਹਾਨੂੰ ਪਹਲਿਾਂ ਪੈਦਾ ਕੀਤਾ ਉਸੇ ਤਰ੍ਹਾਂ ਮੁੜ੍ਹ ਸੁਰਜੀਤ ਕੀਤੇ ਜਾਓਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70