ٱتَّبِعُوا۟ مَآ أُنزِلَ إِلَيْكُم مِّن رَّبِّكُمْ وَلَا تَتَّبِعُوا۟ مِن دُونِهِۦٓ أَوْلِيَآءَ قَلِيلًا مَّا تَذَكَّرُونَ
Punjabi Translation - Arif Haleem(ਹੇ ਈਮਾਨ ਵਾਲਿਓ!) ਤੁਸੀਂ ਲੋਕ ਇਸੇ (.ਕੁਰਆਨ) ਦੀ ਪਾਲਣਾ ਕਰੋ ਜਹਿੜਾ ਤੁਹਾਡੇ ਰੱਬ ਵੱਲੋਂ ਤੁਹਾਡੇ ਵੱਲ ਨਾਜ਼ਲਿ ਕੀਤਾ ਗਆਿ ਹੈ ਅਤੇ ਤੁਸੀਂ (ਅੱਲਾਹ ਨੂੰ ਛੱਡ ਕੇ) ਹੋਰਾਂ (ਇਸ਼ਟਾਂ) ਦੀ ਤਾਬੇਦਾਰੀ ਨਾ ਕਰੋ। ਤੁਸੀਂ ਲੋਕ ਤਾਂ ਬਹੁਤ ਹੀ ਘੱਟ ਨਸੀਹਤ ਮੰਨਦੇ ਹੋ।