caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 30

ਮੱਕਾ · ਉਤਰਨ ਦਾ ਕ੍ਰਮ 39 · 7:30

فَرِيقًا هَدَىٰ وَفَرِيقًا حَقَّ عَلَيْهِمُ ٱلضَّلَٰلَةُ إِنَّهُمُ ٱتَّخَذُوا۟ ٱلشَّيَٰطِينَ أَوْلِيَآءَ مِن دُونِ ٱللَّهِ وَيَحْسَبُونَ أَنَّهُم مُّهْتَدُونَ

Punjabi Translation - Arif Haleemਕੁੱਝ ਲੋਕਾਂ ਨੂੰ ਅੱਲਾਹ ਨੇ ਹਿਦਾਇਤ ਦਿੱਤੀ ਹੈ ਅਤੇ ਕੁੱਝ ਨੂੰ ਗੁਮਰਾਹੀ ਚਿੰਬੜ ਗਈ ਹੈ। ਇਹਨਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਸ਼ੈਤਾਨਾਂ ਨੂੰ ਆਪਣਾ ਮਿੱਤਰ ਬਣਾ ਲਿਆ ਹੈ ਅਤੇ ਇਹ ਸਮਝਦੇ ਹਨ ਕਿ ਉਹ ਸਿੱਧੀ ਰਾਹ ’ਤੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70