caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 31

ਮੱਕਾ · ਉਤਰਨ ਦਾ ਕ੍ਰਮ 39 · 7:31

يَٰبَنِىٓ ءَادَمَ خُذُوا۟ زِينَتَكُمْ عِندَ كُلِّ مَسْجِدٍ وَكُلُوا۟ وَٱشْرَبُوا۟ وَلَا تُسْرِفُوٓا۟ إِنَّهُۥ لَا يُحِبُّ ٱلْمُسْرِفِينَ

Punjabi Translation - Arif Haleemਹੇ ਆਦਮ ਦੀ ਔਲਾਦ! ਹਰੇਕ ਇਬਾਦਤ ਦੇ ਮੌਕੇ ’ਤੇ ਆਪਣੀ ਸਜਾਵਟ ਨਾਲ ਸਜੇ ਰਹੋ।[3] ਖਾਓ ਪਿਓ ਪਰ ਲੋੜ ਤੋਂ ਵੱਧ ਖ਼ਰਚ ਨਾ ਕਰੋ। ਬੇਸ਼ੱਕ ਉਹ ਬਿਨਾਂ ਲੋੜ ਖ਼ਰਚ ਕਰਨ ਵਾਲਿਆ ਨੂੰ ਪਸੰਦ ਨਹੀਂ ਕਰਦਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70