caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 34

ਮੱਕਾ · ਉਤਰਨ ਦਾ ਕ੍ਰਮ 39 · 7:34

وَلِكُلِّ أُمَّةٍ أَجَلٌ فَإِذَا جَآءَ أَجَلُهُمْ لَا يَسْتَأْخِرُونَ سَاعَةً وَلَا يَسْتَقْدِمُونَ

Punjabi Translation - Arif Haleemਹਰੇਕ (ਕੌਮ) ਲਈ ਇਕ ਸਮਾਂ ਨਿਯਤ ਹੈ ਸੋ ਜਦੋਂ ਉਸ ਦਾ ਨਿਯਤ ਸਮਾਂ ਆਵੇਗਾ ਤਾਂ ਉਹ (ਕੌਮ) ਉਸ (ਸਮੇਂ) ਤੋਂ (ਬਚਣ ਲਈ) ਇਕ ਪਲ ਲਈ ਵੀ ਅੱਗੇ-ਪਿੱਛੇ ਨਹੀਂ ਹੋਵੇਗੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70