يَٰبَنِىٓ ءَادَمَ إِمَّا يَأْتِيَنَّكُمْ رُسُلٌ مِّنكُمْ يَقُصُّونَ عَلَيْكُمْ ءَايَٰتِى فَمَنِ ٱتَّقَىٰ وَأَصْلَحَ فَلَا خَوْفٌ عَلَيْهِمْ وَلَا هُمْ يَحْزَنُونَ
Punjabi Translation - Arif Haleemਹੇ ਆਦਮ ਦੀ ਔਲਾਦ! ਜੇ ਤੁਹਾਡੇ ਵਿੱਚੋਂ ਹੀ ਤੁਹਾਡੇ ਕੋਲ ਪੈਗ਼ੰਬਰ ਆਉਣ ਜਿਹੜੇ ਤੁਹਾਨੂੰ ਮੇਰੀਆਂ ਆਇਤਾਂ ਸੁਣਾਉਣ ਤਾਂ ਜਿਹੜਾ ਵਿਅਕਤੀ ਬੁਰਾਇਆਂ ਤੋਂ ਬਚੇਗਾ ਅਤੇ ਆਪਣਾ ਸੁਧਾਰ ਕਰੇਗਾ ਤਾਂ (ਕਿਆਮਤ ਦਿਹਾੜੇ) ਉਸ ਨੂੰ ਨਾ ਕੋਈ ਡਰ ਹੋਵੇਗਾ ਅਤੇ ਨਾ ਹੀ ਕੋਈ ਚਿੰਤਾ ਹੋਵੇਗੀ।