caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 36

ਮੱਕਾ · ਉਤਰਨ ਦਾ ਕ੍ਰਮ 39 · 7:36

وَٱلَّذِينَ كَذَّبُوا۟ بِـَٔايَٰتِنَا وَٱسْتَكْبَرُوا۟ عَنْهَآ أُو۟لَٰٓئِكَ أَصْحَٰبُ ٱلنَّارِ هُمْ فِيهَا خَٰلِدُونَ

Punjabi Translation - Arif Haleemਜਿਹੜੇ ਲੋਕ ਮੇਰੇ ਇਹਨਾਂ ਹੁਕਮਾਂ ਨੂੰ ਝੁਠਲਾਉਣਗੇ ਅਤੇ ਸਰਕਸ਼ੀ ਕਰਨਗੇ ਉਹ ਲੋਕ ਨਰਕ ਵਿਚ ਜਾਣਗੇ, ਜਿੱਥੇ ਉਹ ਸਦਾ ਲਈ ਰਹਿਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70