وَكَم مِّن قَرْيَةٍ أَهْلَكْنَٰهَا فَجَآءَهَا بَأْسُنَا بَيَٰتًا أَوْ هُمْ قَآئِلُونَ
Punjabi Translation - Arif Haleemਬਥੇਰੀਆਂ ਹੀ ਬਸਤੀਆਂ ਅਜਹਿੀਆਂ ਹਨ ਜਿਨ੍ਹਾਂ ਨੂੰ ਅਸੀਂ ਬਰਬਾਦ ਕੀਤਾ ਹੈ ਅਤੇ ਉਹਨਾਂ ਉੱਤੇ ਸਾਡਾ ਅਜ਼ਾਬ ਉਸ ਵੇਲੇ ਆਇਆ ਜਦੋਂ ਉਹ ਰਾਤ ਨੂੰ ਸੁੱਤੇ ਪਏ ਹੋਏ ਸੀ ਜਾਂ ਦੁਪਹਿਰ ਸਮੇਂ, ਜਦੋਂ ਉਹ ਆਰਾਮ ਕਰ ਰਹੇ ਸਨ।