caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 40

ਮੱਕਾ · ਉਤਰਨ ਦਾ ਕ੍ਰਮ 39 · 7:40

إِنَّ ٱلَّذِينَ كَذَّبُوا۟ بِـَٔايَٰتِنَا وَٱسْتَكْبَرُوا۟ عَنْهَا لَا تُفَتَّحُ لَهُمْ أَبْوَٰبُ ٱلسَّمَآءِ وَلَا يَدْخُلُونَ ٱلْجَنَّةَ حَتَّىٰ يَلِجَ ٱلْجَمَلُ فِى سَمِّ ٱلْخِيَاطِ وَكَذَٰلِكَ نَجْزِى ٱلْمُجْرِمِينَ

Punjabi Translation - Arif Haleemਜਿਨ੍ਹਾਂ ਲੋਕਾਂ ਨੇ ਸਾਡੀਆਂ ਆਇਤਾਂ (ਹੁਕਮਾਂ) ਨੂੰ ਝੁਠਲਾਇਆ ਅਤੇ ਉਹਨਾਂ ਤੋਂ ਸਰਕਸ਼ੀ ਕੀਤੀ, ਉਹਨਾਂ ਲਈ ਅਕਾਸ਼ ਦੇ ਬੂਹੇ ਨਹੀਂ ਖੋਲ੍ਹੇ ਜਾਣਗੇ। ਉਹ ਲੋਕੀ ਉਦੋਂ ਤਕ ਜੰਨਤ ਵਿਚ ਨਹੀਂ ਜਾਣਗੇ ਜਦੋਂ ਤਕ ਊਂਠ ਸੂਈ ਦੇ ਨੱਕੇ ਵਿਚ ਦੀ ਲੰਘ ਨਹੀਂ ਜਾਂਦਾ (ਜਿਹੜਾ ਸੰਭਵ ਨਹੀਂ )। ਅਸੀਂ ਅਪਰਾਧੀਆਂ ਨੂੰ ਅਜਿਹਾ ਹੀ ਬਦਲਾ ਦਿਆ ਕਰਦੇ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70