لَهُم مِّن جَهَنَّمَ مِهَادٌ وَمِن فَوْقِهِمْ غَوَاشٍ وَكَذَٰلِكَ نَجْزِى ٱلظَّٰلِمِينَ
Punjabi Translation - Arif Haleemਉਹਨਾਂ ਲਈ ਨਰਕ ਵਿਚ ਅੱਗ ਦਾ ਵਿਛੌਣਾ ਹੋਵੇਗਾ ਅਤੇ ਉਹਨਾਂ ਦਾ ਓਢਣਾ ਵੀ ਉਹੀਓ ਹੋਵੇਗਾ, ਅਸੀਂ ਜ਼ਾਲਮਾ ਨੂੰ ਅਜਿਹਾ ਹੀ ਬਦਲਾ ਦਿਆ ਕਰਦੇ ਹਾਂ।
لَهُم مِّن جَهَنَّمَ مِهَادٌ وَمِن فَوْقِهِمْ غَوَاشٍ وَكَذَٰلِكَ نَجْزِى ٱلظَّٰلِمِينَ