caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 45

ਮੱਕਾ · ਉਤਰਨ ਦਾ ਕ੍ਰਮ 39 · 7:45

ٱلَّذِينَ يَصُدُّونَ عَن سَبِيلِ ٱللَّهِ وَيَبْغُونَهَا عِوَجًا وَهُم بِٱلْـَٔاخِرَةِ كَٰفِرُونَ

Punjabi Translation - Arif Haleemਜਿਹੜੇ ਲੋਕੀ ਅੱਲਾਹ ਦੇ ਰਸਤੇ ਤੋਂ ਲੋਕਾਂ ਨੂੰ ਰੋਕਦੇ ਸਨ ਅਤੇ ਇਸ ਵਿਚ ਕੋਈ ਵਿੰਗ-ਵੱਲ ਲੱਭਦੇ ਸਨ ਅਤੇ ਉਹ ਆਖ਼ਿਰਤ ਦੇ ਵੀ ਇਨਕਾਰੀ ਸਨ। (ਉਹਨਾਂ ’ਤੇ ਅੱਲਾਹ ਦੀ ਫਿਟਕਾਰ ਹੈ)
Looking for a topic? Try the meaning search — your question is scanned across all 6,236 verses.
ਭਾਸ਼ਾ — 70