caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 46

ਮੱਕਾ · ਉਤਰਨ ਦਾ ਕ੍ਰਮ 39 · 7:46

وَبَيْنَهُمَا حِجَابٌ وَعَلَى ٱلْأَعْرَافِ رِجَالٌ يَعْرِفُونَ كُلًّۢا بِسِيمَىٰهُمْ وَنَادَوْا۟ أَصْحَٰبَ ٱلْجَنَّةِ أَن سَلَٰمٌ عَلَيْكُمْ لَمْ يَدْخُلُوهَا وَهُمْ يَطْمَعُونَ

Punjabi Translation - Arif Haleemਉਹਨਾਂ ਦੋਵਾਂ (ਨਰਕੀਆਂ ਤੇ ਜੰਨਤੀਆਂ) ਵਿਚਕਾਰ ਇਕ ਓਟ ਹੋਵੇਗੀ ਅਤੇ ਆਰਾਫ਼[4] (ਉੱਚਾਈਆਂ) ’ਤੇ ਕੁੱਝ ਹੋਰ ਲੋਕ ਹੋਣਗੇ ਇਹ ਹਰੇਕ (ਜੰਨਤੀ ਤੇ ਨਰਕੀ) ਨੂੰ ਉਹਨਾਂ ਦੇ ਲੱਛਣਾ ਤੋਂ ਪਛਾਣ ਲੈਣਗੇ। ਉਹ ਜੰਨਤੀਆਂ ਨੂੰ ਪੁਕਾਰਦੇ ਹੋਏ ਆਖਣਗੇ ਕਿ ਅੱਸਲਾਮਾ ਅਲੈਕੁਮ (ਤੁਹਾਡੇ ’ਤੇ ਸਲਾਮਤੀ ਹੋਵੇ) ਇਹ ਆਰਾਫ਼ ਵਾਲੇ ਜੰਨਤ ਵਿਚ ਦਾਖ਼ਲ ਤਾਂ ਨਹੀਂ ਹੋਏ ਹੋਣਗੇ, ਹਾਂ! ਆਸਵੰਦ ਹੋਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70