caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 5

ਮੱਕਾ · ਉਤਰਨ ਦਾ ਕ੍ਰਮ 39 · 7:5

فَمَا كَانَ دَعْوَىٰهُمْ إِذْ جَآءَهُم بَأْسُنَآ إِلَّآ أَن قَالُوٓا۟ إِنَّا كُنَّا ظَٰلِمِينَ

Punjabi Translation - Arif Haleemਸੋ ਜਦੋਂ ਉਹਨਾਂ ’ਤੇ ਸਾਡਾ ਅਜ਼ਾਬ ਆਇਆ ਤਾਂ ਉਸ ਸਮੇਂ ਉਹਨਾਂ ਦੇ ਮੂੰਹਾਂ ਤੋਂ ਛੁੱਟ ਇਸ ਤੋਂ ਹੋਰ ਕੁੱਝ ਨਹੀਂ ਨਿੱਕਲਿਆ ਕਿ ਜ਼ਾਲਮ ਤਾਂ ਅਸੀਂ ਆਪ ਹੀ ਸਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70