caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 52

ਮੱਕਾ · ਉਤਰਨ ਦਾ ਕ੍ਰਮ 39 · 7:52

وَلَقَدْ جِئْنَٰهُم بِكِتَٰبٍ فَصَّلْنَٰهُ عَلَىٰ عِلْمٍ هُدًى وَرَحْمَةً لِّقَوْمٍ يُؤْمِنُونَ

Punjabi Translation - Arif Haleemਅਤੇ ਅਸੀਂ ਇਹਨਾਂ ਲੋਕਾਂ ਕੋਲ ਇਕ ਅਜਿਹੀ ਕਿਤਾਬ (ਰਸੂਲ ਰਾਹੀਂ) ਪਹੁੰਚਾਈ ਹੈ ਜਿਸ ਵਿਚ ਅਸੀਂ ਆਪਣੇ ਗਿਆਨ ਤੇ ਅਧਾਰਿਤ ਬਹੁਤ ਹੀ ਵਿਸਥਾਰ ਨਾਲ (ਹਰ ਗੱਲ) ਬਿਆਨ ਕੀਤਾ ਹੈ। ਜਦ ਕਿ ਇਹ ਉਹਨਾਂ ਲੋਕਾਂ ਲਈ ਹਿਦਾਇਤ ਤੇ ਰਹਿਮਤ ਹੈ ਜਿਹੜੇ ਈਮਾਨ ਲਿਆਏ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70