caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 53

ਮੱਕਾ · ਉਤਰਨ ਦਾ ਕ੍ਰਮ 39 · 7:53

هَلْ يَنظُرُونَ إِلَّا تَأْوِيلَهُۥ يَوْمَ يَأْتِى تَأْوِيلُهُۥ يَقُولُ ٱلَّذِينَ نَسُوهُ مِن قَبْلُ قَدْ جَآءَتْ رُسُلُ رَبِّنَا بِٱلْحَقِّ فَهَل لَّنَا مِن شُفَعَآءَ فَيَشْفَعُوا۟ لَنَآ أَوْ نُرَدُّ فَنَعْمَلَ غَيْرَ ٱلَّذِى كُنَّا نَعْمَلُ قَدْ خَسِرُوٓا۟ أَنفُسَهُمْ وَضَلَّ عَنْهُم مَّا كَانُوا۟ يَفْتَرُونَ

Punjabi Translation - Arif Haleemਇਹਨਾਂ ਲੋਕਾਂ ਨੂੰ ਹੋਰ ਕਿਸੇ ਗੱਲ ਦੀ ਉਡੀਕ ਨਹੀਂ ਕੇਵਲ ਇਸ (ਸੰਸਾਰ) ਦੇ ਅੰਤ ਦੀ ਉਡੀਕ ਕਰ ਰਹੇ ਹਨ। ਜਿਸ ਦਿਨ ਇਸ (ਸੰਸਾਰ) ਦਾ ਅੰਤ ਆਵੇਗਾ ਤਾਂ ਜਿਹੜੇ ਲੋਕ ਇਸ ਨੂੰ ਭੁੱਲੀ ਬੈਠੇ ਸਨ ਉਹ ਆਖਣਗੇ ਕਿ ਬੇਸ਼ੱਕ ਸਾਡੇ ਰੱਬ ਦੇ ਪੈਗ਼ੰਬਰ ਹੱਕ ਲੈ ਕੇ ਆਏ ਸਨ। ਕੀ ਸਾਡਾ ਕੋਈ ਸਿਫ਼ਾਰਸ਼ੀ ਹੈ ਕਿ ਉਹ ਸਾਡੀ ਲਈ (ਰੱਬ ਦੇ ਕੋਲ) ਸਿਫ਼ਾਰਸ਼ ਕਰੇ ? ਜਾਂ ਸਾਨੂੰ ਮੁੜ ਸੰਸਾਰ ਵਿਚ ਭੇਜੇ ਤਾਂ ਜੋ ਅਸੀਂ ਇਹਨਾਂ ਕੰਮਾਂ ਦੀ ਥਾਂ ਦੂਜੇ ਕੰਮ ਕਰੀਏ ਜੋ ਅਸੀਂ ਪਹਿਲਾਂ ਕਰਿਆ ਕਰਦੇ ਸੀ। ਬੇਸ਼ੱਕ ਇਹਨਾਂ ਲੋਕਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾ ਲਿਆ ਅਤੇ ਜਿਹੜੀਆਂ ਗੱਲਾਂ ਉਹ ਬਣਾਉਂਦੇ ਸਨ ਅੱਜ ਉਹ ਸਾਰੀਆਂ ਗੁਆਚੀਆਂ ਗਈਆਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70