إِنَّ رَبَّكُمُ ٱللَّهُ ٱلَّذِى خَلَقَ ٱلسَّمَٰوَٰتِ وَٱلْأَرْضَ فِى سِتَّةِ أَيَّامٍ ثُمَّ ٱسْتَوَىٰ عَلَى ٱلْعَرْشِ يُغْشِى ٱلَّيْلَ ٱلنَّهَارَ يَطْلُبُهُۥ حَثِيثًا وَٱلشَّمْسَ وَٱلْقَمَرَ وَٱلنُّجُومَ مُسَخَّرَٰتٍۭ بِأَمْرِهِۦٓ أَلَا لَهُ ٱلْخَلْقُ وَٱلْأَمْرُ تَبَارَكَ ٱللَّهُ رَبُّ ٱلْعَٰلَمِينَ
Punjabi Translation - Arif Haleemਬੇਸ਼ੱਕ ਤੇਰਾ ਰੱਬ ਉਹ ਅੱਲਾਹ ਹੀ ਹੈ ਜਿਸ ਨੇ ਛੇ ਦਿਨਾਂ ਵਿਚ ਸਾਰੇ ਅਕਾਸ਼ਾਂ ਤੇ ਧਰਤੀ ਨੂੰ ਪੈਦਾ ਕੀਤਾ ਫੇਰ ਉਹ ਅਰਸ਼ (ਰਾਜ ਸਿਘਾਸਨ) ’ਤੇ ਜਾ ਬੈਠਿਆ। ਉਹ (ਅੱਲਾਹ) ਦਨਿ ਨੂੰ ਰਾਤ ਨਾਲ ਇੰਜ ਢੱਕ ਦਿੰਦਾ ਹੈ ਕਿ ਉਹ ਰਾਤ ਛੇਤੀ ਹੀ ਦਿਨ ਦੇ ਪਿੱਛੇ ਚੱਲੀ ਆਉਂਦੀ ਹੈ। ਉਸ ਨੇ ਸੂਰਜ, ਚੰਨ, ਅਤੇ ਤਾਰਿਆਂ ਨੂੰ ਪੈਦਾ ਕੀਤਾ ਕਿ ਉਹ ਸਾਰੇ ਉਸ (ਅੱਲਾਹ ਦੇ) ਹੁਕਮ ਅਧੀਨ ਹਨ। ਖ਼ਬਰਦਾਰ ਰਹੋ! ਪੈਦਾ ਕਰਨਾ ਤੇ ਹੁਕਮ ਦੇਣਾ ਉਸੇ ਨੂੰ ਹੀ ਸ਼ੋਭਾ ਦਿੰਦਾ ਹੈ। ਅੱਲਾਹ, ਸਾਰੇ ਜਹਾਨਾਂ ਦਾ ਪਾਲਣਹਾਰ ਅਤੇ ਬਹੁਤ ਹੀ ਬਰਕਤਾਂ ਵਾਲਾ ਹੈ।