ٱدْعُوا۟ رَبَّكُمْ تَضَرُّعًا وَخُفْيَةً إِنَّهُۥ لَا يُحِبُّ ٱلْمُعْتَدِينَ
Punjabi Translation - Arif Haleemਤੁਸੀਂ ਆਪਣੇ ਪਾਲਣਹਾਰ ਤੋਂ ਗਿੜਗਿੜਾਉਂਦੇ ਹੋਏ ਅਤੇ ਹੋਲੇ ਹੋਲੇ ਦੁਆਵਾਂ ਕਰਿਆ ਕਰੋ। ਬੇਸ਼ੱਕ ਉਹ (ਅੱਲਾਹ) ਹੱਦੋਂ ਟੱਪਣ ਵਾਲਿਆਂ ਨੂੰ ਪਸੰਦ ਨਹੀਂ ਕਰਦਾ।
ٱدْعُوا۟ رَبَّكُمْ تَضَرُّعًا وَخُفْيَةً إِنَّهُۥ لَا يُحِبُّ ٱلْمُعْتَدِينَ