caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 56

ਮੱਕਾ · ਉਤਰਨ ਦਾ ਕ੍ਰਮ 39 · 7:56

وَلَا تُفْسِدُوا۟ فِى ٱلْأَرْضِ بَعْدَ إِصْلَٰحِهَا وَٱدْعُوهُ خَوْفًا وَطَمَعًا إِنَّ رَحْمَتَ ٱللَّهِ قَرِيبٌ مِّنَ ٱلْمُحْسِنِينَ

Punjabi Translation - Arif Haleemਧਰਤੀ ਵਿਚ ਜਦ ਕਿ ਇਸ ਨੂੰ ਸੁਆਰਿਆ ਜਾ ਚੁੱਕਿਆ ਹੈ, ਵਿਗਾੜ ਨਾ ਪੈਦਾ ਕਰੋ ਅਤੇ ਡਰਦੇ ਹੋਏ ਤੇ (ਬਖ਼ਸ਼ਿਸ਼ ਦੀਆਂ) ਆਸਾਂ ਰੱਖਦੇ ਹੋਏ ਉਸੇ ਨੂੰ ਹੀ ਪੁਕਾਰੋ। ਬੇਸ਼ੱਕ ਅੱਲਾਹ ਦੀਆਂ ਮਿਹਰਾਂ ਸੋਹਣੇ ਚਰਿੱਤਰ ਵਾਲਿਆਂ ਦੇ ਵਧੇਰੇ ਨੇੜੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70