وَٱلْبَلَدُ ٱلطَّيِّبُ يَخْرُجُ نَبَاتُهُۥ بِإِذْنِ رَبِّهِۦ وَٱلَّذِى خَبُثَ لَا يَخْرُجُ إِلَّا نَكِدًا كَذَٰلِكَ نُصَرِّفُ ٱلْـَٔايَٰتِ لِقَوْمٍ يَشْكُرُونَ
Punjabi Translation - Arif Haleemਜਿਹੜੀ ਧਰਤੀ ਚੰਗੀ (ਉਪਜਾਊ) ਹੁੰਦੀ ਹੈ ਉਸ ਦੀ ਉਪਜ ਤਾਂ ਅੱਲਾਹ ਦੇ ਹੁਕਮ ਨਾਲ ਬਥੇਰੀ ਨਿਕਲਦੀ ਹੈ ਅਤੇ ਜਿਹੜਾ ਧਰਤੀ ਖਰਾਬ ਹੁੰਦੀ ਹੈ ਉਸ ਦੀ ਉਪਜ ਬਹੁਤ ਹੀ ਨਿਕੰਮੀ ਹੁੰਦੀ ਹੈ। ਇਸ ਤਰ੍ਹਾਂ ਅਸੀਂ ਖੋਲ੍ਹ-ਖੋਲ੍ਹ ਕੇ ਆਪਣੀਆਂ ਦਲੀਲਾਂ ਬਿਆਨ ਕਰਦੇ ਹਾਂ ਉਹਨਾਂ ਲੋਕਾਂ ਲਈ ਜਿਹੜੇ ਸ਼ੁਕਰ ਅਦਾ ਕਰਦੇ ਹਨ।