لَقَدْ أَرْسَلْنَا نُوحًا إِلَىٰ قَوْمِهِۦ فَقَالَ يَٰقَوْمِ ٱعْبُدُوا۟ ٱللَّهَ مَا لَكُم مِّنْ إِلَٰهٍ غَيْرُهُۥٓ إِنِّىٓ أَخَافُ عَلَيْكُمْ عَذَابَ يَوْمٍ عَظِيمٍ
Punjabi Translation - Arif Haleemਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ) ਭੇਜਿਆ। ਉਹਨਾਂ ਨੇ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ ਉਸ ਤੋਂ ਛੁੱਟ ਹੋਰ ਕੋਈ ਤੁਹਾਡਾ ਇਸ਼ਟ ਨਹੀਂ, ਮੈਂ ਤੁਹਾਡੇ ’ਤੇ ਇਕ ਵੱਡੇ ਦਿਨ (ਕਿਆਮਤ) ਦੇ ਅਜ਼ਾਬ ਆਉਣ ਤੋਂ ਡਰਦਾ ਹਾਂ।