فَكَذَّبُوهُ فَأَنجَيْنَٰهُ وَٱلَّذِينَ مَعَهُۥ فِى ٱلْفُلْكِ وَأَغْرَقْنَا ٱلَّذِينَ كَذَّبُوا۟ بِـَٔايَٰتِنَآ إِنَّهُمْ كَانُوا۟ قَوْمًا عَمِينَ
Punjabi Translation - Arif Haleemਫੇਰ ਉਹਨਾਂ ਨੇ ਉਸ (ਨੂਹ) ਨੂੰ ਝੁਠਲਾਇਆ ਅਤੇ ਅਸੀਂ (ਅੱਲਾਹ ਨੇ) ਉਸ ਨੂੰ ਅਤੇ ਉਸ ਦੇ (ਈਮਾਨ ਲਿਆਉਣ ਵਾਲੇ) ਸਾਥੀਆਂ ਨੂੰ ਇਕ ਬੇੜੀ ਵਿਚ ਛੁਟਕਾਰਾ ਦਿੱਤਾ ਅਤੇ ਜਿਨ੍ਹਾਂ ਲੋਕਾਂ ਨੇ ਸਾਡੀਆਂ ਆਇਤਾਂ (ਰੱਬੀ ਆਦੇਸ਼ਾਂ) ਨੂੰ ਝੁਠਲਾਇਆ ਸੀ ਉਹਨਾਂ ਨੂੰ ਅਸੀਂ ਡੋਬ ਦਿੱਤਾ। ਬੇਸ਼ੱਕ ਉਹ ਲੋਕੀ (ਕੁਫ਼ਰ ਵਿਚ) ਅੰਨ੍ਹੇ ਹੋ ਰਹੇ ਸਨ।