وَإِلَىٰ عَادٍ أَخَاهُمْ هُودًا قَالَ يَٰقَوْمِ ٱعْبُدُوا۟ ٱللَّهَ مَا لَكُم مِّنْ إِلَٰهٍ غَيْرُهُۥٓ أَفَلَا تَتَّقُونَ
Punjabi Translation - Arif Haleemਅਸੀਂ ਆਦ ਕੌਮ ਵੱਲ ਉਹਨਾਂ ਦੇ ਹੀ ਭਰਾ ਹੂਦ ਨੂੰ (ਨਬੀ ਬਣਾ ਕੇ) ਭੇਜਿਆ। ਉਸ ਨੇ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ ਉਸ ਤੋਂ ਛੁੱਟ ਤੁਹਾਡਾ ਕੋਈ ਇਸ਼ਟ ਨਹੀਂ। ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?