قَالَ ٱلْمَلَأُ ٱلَّذِينَ كَفَرُوا۟ مِن قَوْمِهِۦٓ إِنَّا لَنَرَىٰكَ فِى سَفَاهَةٍ وَإِنَّا لَنَظُنُّكَ مِنَ ٱلْكَٰذِبِينَ
Punjabi Translation - Arif Haleemਉਸ ਦੀ ਕੌਮ ਦੇ ਕਾਫ਼ਿਰ ਸਰਦਾਰਾਂ ਨੇ ਕਿਹਾ ਕਿ ਅਸੀਂ ਤਾਂ ਤੈਨੂੰ ਮੂਰਖਤਾ ਵਿਚ ਫ਼ਸਿਆ ਹੋਇਆ ਵੇਖ ਰਹੇ ਹਾਂ ਅਤੇ ਅਸੀਂ ਤਾਂ ਤੈਨੂੰ ਝੂਠੇ ਲੋਕਾਂ ਵਿੱਚੋਂ ਸਮਝਦੇ ਹਾਂ।