فَلَنَقُصَّنَّ عَلَيْهِم بِعِلْمٍ وَمَا كُنَّا غَآئِبِينَ
Punjabi Translation - Arif Haleemਫੇਰ ਅਸੀਂ (ਸਭ ਕੁੱਝ) ਆਪਣੇ ਗਆਿਨ ਦੇ ਆਧਾਰਤਿ ਉਹਨਾਂ ਦੇ ਸਾਹਮਣੇ (ਉਹਨਾਂ ਤੀਆਂ ਕਰਤੂਤਾਂ) ਬਆਿਨ ਕਰਾਂਗੇ, ਅਸੀਂ (ਦੁਨੀਆਂ ’ਚੋਂ) ਅਲੋਪ ਨਹੀਂ ਸੀ।
فَلَنَقُصَّنَّ عَلَيْهِم بِعِلْمٍ وَمَا كُنَّا غَآئِبِينَ