caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 70

ਮੱਕਾ · ਉਤਰਨ ਦਾ ਕ੍ਰਮ 39 · 7:70

قَالُوٓا۟ أَجِئْتَنَا لِنَعْبُدَ ٱللَّهَ وَحْدَهُۥ وَنَذَرَ مَا كَانَ يَعْبُدُ ءَابَآؤُنَا فَأْتِنَا بِمَا تَعِدُنَآ إِن كُنتَ مِنَ ٱلصَّٰدِقِينَ

Punjabi Translation - Arif Haleemਉਹਨਾਂ (ਹੂਦ ਦੀ ਕੌਮ) ਨੇ ਆਖਆਿ, ਕੀ ਤੂੰ ਸਾਡੇ ਕੋਲ ਇਸ ਲਈ ਆਇਆ ਹੈ ਕਿ ਅਸੀਂ ਬਸ ਇਕ ਅੱਲਾਹ ਦੀ ਹੀ ਇਬਾਦਤ ਕਰੀਏ ਅਤੇ ਜਿਨ੍ਹਾਂ ਨੂੰ ਸਾਡੇ ਬਾਪ ਦਾਦਾ ਪੂਜਦੇ ਆਏ ਹਨ ਉਹਨਾਂ ਨੂੰ ਤਿਆਗ ਦਈਏ? ਜਿਹੜੇ ਅਜ਼ਾਬ ਦੀ ਧਮਕੀ ਤੂੰ ਦਿੰਦਾ ਹੈ ਉਹ ਲੈ ਆ, ਜੇ ਤੂੰ ਸੱਚਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70