caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 71

ਮੱਕਾ · ਉਤਰਨ ਦਾ ਕ੍ਰਮ 39 · 7:71

قَالَ قَدْ وَقَعَ عَلَيْكُم مِّن رَّبِّكُمْ رِجْسٌ وَغَضَبٌ أَتُجَٰدِلُونَنِى فِىٓ أَسْمَآءٍ سَمَّيْتُمُوهَآ أَنتُمْ وَءَابَآؤُكُم مَّا نَزَّلَ ٱللَّهُ بِهَا مِن سُلْطَٰنٍ فَٱنتَظِرُوٓا۟ إِنِّى مَعَكُم مِّنَ ٱلْمُنتَظِرِينَ

Punjabi Translation - Arif Haleemਉਸ (ਹੂਦ) ਨੇ ਆਖਿਆ ਕਿਹੁਣ ਤੁਹਾਡੇ ਉੱਤੇ ਅੱਲਾਹ ਦਾ ਅਜ਼ਾਬ ਆਉਣ ਵਾਲਾ ਹੀ ਹੈ। ਕੀ ਤੁਸੀਂ ਮੇਰੇ ਨਾਲ ਉਹਨਾਂ ਨਾਵਾਂ ਲਈ ਝਗੜਦੇ ਹੋ ਜਿਨ੍ਹਾਂ ਨੂੰ ਤੁਸੀਂ ਅਤੇ ਤੁਹਾਡੇ ਪਿਓ ਦਾਦਿਆਂ ਨੇ (ਆਪਣੇ ਇਸ਼ਟ) ਘੜ੍ਹ ਲਏ ਹਨ? ਇਹਨਾਂ ਦੇ ਇਸ਼ਟ ਹੋਣ ਦੀ ਅੱਲਾਹ ਨੇ ਕੋਈ ਦਲੀਲ ਨਹੀਂ ਭੇਜੀ, ਸੋ ਤੁਸੀਂ (ਅਜ਼ਾਬ ਦੀ) ਉਡੀਕ ਕਰੋ ਮੈਂ ਵੀ ਤੁਹਾਡੇ ਨਾਲ ਉਡੀਕ ਕਰ ਰਿਹਾ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70