فَأَنجَيْنَٰهُ وَٱلَّذِينَ مَعَهُۥ بِرَحْمَةٍ مِّنَّا وَقَطَعْنَا دَابِرَ ٱلَّذِينَ كَذَّبُوا۟ بِـَٔايَٰتِنَا وَمَا كَانُوا۟ مُؤْمِنِينَ
Punjabi Translation - Arif Haleemਅੰਤ ਅਸੀਂ ਆਪਣੀ ਮਿਹਰ ਨਾਲ ਉਸ (ਹੂਦ) ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ ਅਤੇ ਉਹਨਾਂ ਲੋਕਾਂ ਦੀ ਜੜ੍ਹ ਵੱਢ ਸੁੱਟੀ ਜਿਹੜੇ ਸਾਡੀਆਂ ਆਇਤਾਂ ਦਾ ਇਨਕਾਰ ਕਰਦੇ ਸੀ ਅਤੇ ਉਹ ਈਮਾਨ ਲਿਆਉਣ ਵਾਲੇ ਵੀ ਨਹੀਂ ਸੀ।