وَٱذْكُرُوٓا۟ إِذْ جَعَلَكُمْ خُلَفَآءَ مِنۢ بَعْدِ عَادٍ وَبَوَّأَكُمْ فِى ٱلْأَرْضِ تَتَّخِذُونَ مِن سُهُولِهَا قُصُورًا وَتَنْحِتُونَ ٱلْجِبَالَ بُيُوتًا فَٱذْكُرُوٓا۟ ءَالَآءَ ٱللَّهِ وَلَا تَعْثَوْا۟ فِى ٱلْأَرْضِ مُفْسِدِينَ
Punjabi Translation - Arif Haleemਤੁਸੀਂ ਉਸ ਵੇਲੇ ਨੂੰ ਯਾਦ ਕਰੋ ਜਦੋਂ ਅੱਲਾਹ ਨੇ ਤੁਹਾਨੂੰ ਆਦ ਤੋਂ ਮਗਰੋਂ (ਧਰਤੀ ਦਾ) ਜਾਨ-ਨਸ਼ੀਨ ਬਣਾਇਆ ਸੀ ਅਤੇ ਤੁਹਾਨੂੰ ਧਰਤੀ ਉੱਤੇ ਵਸਣ ਦਾ ਟਿਕਾਣਾ ਦਿੱਤਾ। ਤੁਸੀਂ ਇਸ ਦੀ ਨਰਮ ਮਿੱਟੀ ਤੋਂ ਮਹੱਲ ਉਸਾਰਦੇ ਹੋ ਅਤੇ ਪਹਾੜਾਂ ਨੂੰ ਕੱਟ ਕੇ ਘਰ ਬਣਾਉਂਦੇ ਹੋ। ਸੋ ਅੱਲਾਹ ਦੀਆਂ ਨਿਅਮਤਾਂ ਨੂੰ ਯਾਦ ਰੱਖੋ ਅਤੇ ਧਰਤੀ ਵਿਚ ਫ਼ਸਾਦ ਨਾ ਫ਼ੈਲਾਓ।