caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 75

ਮੱਕਾ · ਉਤਰਨ ਦਾ ਕ੍ਰਮ 39 · 7:75

قَالَ ٱلْمَلَأُ ٱلَّذِينَ ٱسْتَكْبَرُوا۟ مِن قَوْمِهِۦ لِلَّذِينَ ٱسْتُضْعِفُوا۟ لِمَنْ ءَامَنَ مِنْهُمْ أَتَعْلَمُونَ أَنَّ صَٰلِحًا مُّرْسَلٌ مِّن رَّبِّهِۦ قَالُوٓا۟ إِنَّا بِمَآ أُرْسِلَ بِهِۦ مُؤْمِنُونَ

Punjabi Translation - Arif Haleemਉਸ ਦੀ ਕੌਮ ਦੇ ਘਮੰਡੀ ਸਰਦਾਰਾਂ ਨੇ ਉਹਨਾਂ ਦੀ ਕੌਮ ਦੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਜਹਿੜੇ ਈਮਾਨ ਲਿਆਏ ਸਨ ਪੁੱਛਿਆ, ਕੀ ਤੁਹਾਨੂੰ ਇਸ ਗੱਲ ਦਾ ਵਿਸ਼ਵਾਸ ਹੈ ਕਿ ਸਾਲੇਹ ਆਪਣੇ ਰੱਬ ਵੱਲੋਂ ਭੇਜਿਆ ਹੋਇਆ (ਪੈਗ਼ੰਬਰ) ਹੇੈ ? ਉਹਨਾਂ ਨੇ ਆਖਿਆ ਬੇਸ਼ੱਕ ਸਾਨੂੰ ਇਸ ’ਤੇ ਪੂਰਾ ਯਕੀਨ ਹੈ ਜੋ ਵੀ ਸੁਨੇਹਾ ਉਸ ਨੂੰ ਦੇਕੇ ਭੇਜਿਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70