caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 76

ਮੱਕਾ · ਉਤਰਨ ਦਾ ਕ੍ਰਮ 39 · 7:76

قَالَ ٱلَّذِينَ ٱسْتَكْبَرُوٓا۟ إِنَّا بِٱلَّذِىٓ ءَامَنتُم بِهِۦ كَٰفِرُونَ

Punjabi Translation - Arif Haleemਉਹ ਹੰਕਾਰੇ ਹੋਏ ਲੋਕ ਆਖਣ ਲੱਗੇ ਕਿ ਜਿਸ ਗੱਲ ’ਤੇ ਤੁਸੀਂ ਯਕੀਨ ਰੱਖਦੇ ਹੋ ਅਸੀਂ ਤਾਂ ਉਸ ਦਾ ਇਨਕਾਰ ਕਰਦੇ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70