caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 77

ਮੱਕਾ · ਉਤਰਨ ਦਾ ਕ੍ਰਮ 39 · 7:77

فَعَقَرُوا۟ ٱلنَّاقَةَ وَعَتَوْا۟ عَنْ أَمْرِ رَبِّهِمْ وَقَالُوا۟ يَٰصَٰلِحُ ٱئْتِنَا بِمَا تَعِدُنَآ إِن كُنتَ مِنَ ٱلْمُرْسَلِينَ

Punjabi Translation - Arif Haleemਸੋ ਉਹਨਾਂ ਨੇ ਊਠਣੀ ਦੀਆਂ ਟੰਗਾਂ ਵੱਢ ਸੁੱਟੀਆਂ ਅਤੇ ਆਪਣੇ ਪਾਲਣਹਾਰ ਦੇ ਹੁਕਮਾਂ ਤੋਂ ਸਰਕਸ਼ੀ ਕੀਤੀ ਅਤੇ ਆਖਣ ਲੱਗੇ ਕਿ ਹੇ ਸਾਲੇਹ! ਜਿਸ (ਅਜ਼ਾਬ) ਦੀ ਤੂੰ ਸਾਨੂੰ ਚਿਤਾਵਨੀ ਦੇ ਰਿਹਾ ਹੈ, ਜੇ ਤੂੰ ਪੈਗ਼ੰਬਰਾਂ ਵਿੱਚੋਂ ਹੈ ਤਾਂ ਉਹ ਅਜ਼ਾਬ ਲੈ ਆ।
Looking for a topic? Try the meaning search — your question is scanned across all 6,236 verses.
ਭਾਸ਼ਾ — 70