caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 79

ਮੱਕਾ · ਉਤਰਨ ਦਾ ਕ੍ਰਮ 39 · 7:79

فَتَوَلَّىٰ عَنْهُمْ وَقَالَ يَٰقَوْمِ لَقَدْ أَبْلَغْتُكُمْ رِسَالَةَ رَبِّى وَنَصَحْتُ لَكُمْ وَلَٰكِن لَّا تُحِبُّونَ ٱلنَّٰصِحِينَ

Punjabi Translation - Arif Haleemਉਸੇ ਵੇਲੇ ਉਹ (ਸਾਲੇਹ) ਨੇ ਉਹਨਾਂ ਤੋਂ ਮੂੰਹ ਫੇਰ ਲਿਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ! ਮੈਂ ਤਾਂ ਤੁਹਾਨੂੰ ਆਪਣੇ ਪਾਲਣਹਾਰ ਦਾ ਹੁਕਮ ਪਹੁੰਚਾ ਦਿੱਤਾ ਅਤੇ ਤੁਹਾਨੂੰ ਨਸੀਹਤ ਕੀਤੀ ਸੀ, ਪਰ ਤੁਸੀਂ ਲੋਕ ਨਸੀਹਤ ਕਰਨ ਵਾਲਿਆਂ ਨੂੰ ਪਸੰਦ ਨਹੀਂ ਸੀ ਕਰਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70