caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 8

ਮੱਕਾ · ਉਤਰਨ ਦਾ ਕ੍ਰਮ 39 · 7:8

وَٱلْوَزْنُ يَوْمَئِذٍ ٱلْحَقُّ فَمَن ثَقُلَتْ مَوَٰزِينُهُۥ فَأُو۟لَٰٓئِكَ هُمُ ٱلْمُفْلِحُونَ

Punjabi Translation - Arif Haleemਉਸ ਦਨਿ (ਕਆਿਮਤ ਦਹਿਾੜੇ) ਅਮਲਾਂ ਦਾ ਤੋਲ ਹੱਕ ਅਨੁਸਾਰ ਹੀ ਹੋਵੇਗਾ ਫੇਰ ਜਸਿ ਦਾ ਪਲੜ੍ਹਾ (ਨੇਕ ਅਮਲਾਂ ਦਾ) ਭਾਰੀ ਹੋਵੇਗਾ ਉਹੀਓ ਕਾਮਯਾਬ ਹੋਵੇਗਾ।[1]
Looking for a topic? Try the meaning search — your question is scanned across all 6,236 verses.
ਭਾਸ਼ਾ — 70