إِنَّكُمْ لَتَأْتُونَ ٱلرِّجَالَ شَهْوَةً مِّن دُونِ ٱلنِّسَآءِ بَلْ أَنتُمْ قَوْمٌ مُّسْرِفُونَ
Punjabi Translation - Arif Haleemਤੁਸੀਂ ਇਸਤਰੀਆਂ ਨੂੰ ਛੱਡ ਕੇ ਮਰਦਾਂ ਤੋਂ ਆਪਣੀ ਕਾਮ ਵਾਸਨਾ ਪੂਰੀ ਕਰਦੇ ਹੋ, ਤੁਸੀਂ ਤਾਂ ਹੱਦੋਂ ਟੱਪ ਗਏ ਹੋ।