caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 83

ਮੱਕਾ · ਉਤਰਨ ਦਾ ਕ੍ਰਮ 39 · 7:83

فَأَنجَيْنَٰهُ وَأَهْلَهُۥٓ إِلَّا ٱمْرَأَتَهُۥ كَانَتْ مِنَ ٱلْغَٰبِرِينَ

Punjabi Translation - Arif Haleemਅਖ਼ੀਰ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ, ਛੁੱਟ ਉਸ ਦੀ ਪਤਨੀ, ਅਜ਼ਾਬ ਤੋਂ ਬਚਾ ਲਿਆ। ਉਸ ਦੀ (ਪਤਨੀ) ਪਿੱਛੇ ਰਹਿਣ (ਹਲਾਕ ਹੋਣ) ਵਾਲਿਆਂ ਵਿਚ ਜਾ ਰਲੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70