وَأَمْطَرْنَا عَلَيْهِم مَّطَرًا فَٱنظُرْ كَيْفَ كَانَ عَٰقِبَةُ ٱلْمُجْرِمِينَ
Punjabi Translation - Arif Haleemਅਤੇ ਅਸੀਂ ਉਹਨਾਂ (ਲੂਤ ਦੀ ਕੌਮ) ’ਤੇ ਪੱਥਰਾਂ ਦਾ ਮੀਂਹ ਬਰਸਾਇਆ। ਵੇਖੋ ਤਾਂ ਸਹੀ ਉਹਨਾਂ ਮੁਜਰਮਾਂ ਦਾ ਅੰਤ ਕਿਹੋ ਜਿਹਾ ਹੋਇਆ!
وَأَمْطَرْنَا عَلَيْهِم مَّطَرًا فَٱنظُرْ كَيْفَ كَانَ عَٰقِبَةُ ٱلْمُجْرِمِينَ