caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 86

ਮੱਕਾ · ਉਤਰਨ ਦਾ ਕ੍ਰਮ 39 · 7:86

وَلَا تَقْعُدُوا۟ بِكُلِّ صِرَٰطٍ تُوعِدُونَ وَتَصُدُّونَ عَن سَبِيلِ ٱللَّهِ مَنْ ءَامَنَ بِهِۦ وَتَبْغُونَهَا عِوَجًا وَٱذْكُرُوٓا۟ إِذْ كُنتُمْ قَلِيلًا فَكَثَّرَكُمْ وَٱنظُرُوا۟ كَيْفَ كَانَ عَٰقِبَةُ ٱلْمُفْسِدِينَ

Punjabi Translation - Arif Haleemਤੁਸੀਂ ਲੋਕਾਂ ਨੂੰ (ਕੁਰਾਹੇ ਪਾਉਣ ਲਈ) ਰਸਤਿਆਂ ਵਿਚ ਨਾ ਬੈਠੋ। ਤੁਸੀਂ ਹਰ ਉਸ ਵਿਅਕਤੀ ਨੂੰ ਡਰਾਉਂਦੇ ਹੋ ਅਤੇ ਅੱਲਾਹ ਦੇ ਰਸਤੇ ਵਿਚ ਚੱਲਣ ਤੋਂ ਰੋਕਦੇ ਹੋ, ਜਿਹੜਾ ਉਸ ’ਤੇ ਈਮਾਨ ਲਿਆਉਂਦਾ ਹੈ ਜਦ ਕਿ ਤੁਸੀਂ ਉਸੇ ਰਾਹ ਵਿਚ ਵਿੰਗ-ਵੱਲ ਲੱਭਦੇ ਹੋ। (ਹੇ ਮੋਮਿਨੋ!) ਯਾਦ ਕਰੋ ਜਦੋਂ ਤੁਸੀਂ ਬਹੁਤ ਹੀ ਥੋੜ੍ਹੇ ਸੀ, ਫੇਰ ਅੱਲਾਹ ਨੇ ਤੁਹਾਡੇ ਵਿਚ ਵਾਧਾ ਕਰ ਦਿੱਤਾ ਅਤੇ ਇਹ ਵੀ ਵੇਖੋ ਕਿ ਫ਼ਿਸਾਦੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ ?
Looking for a topic? Try the meaning search — your question is scanned across all 6,236 verses.
ਭਾਸ਼ਾ — 70