وَإِن كَانَ طَآئِفَةٌ مِّنكُمْ ءَامَنُوا۟ بِٱلَّذِىٓ أُرْسِلْتُ بِهِۦ وَطَآئِفَةٌ لَّمْ يُؤْمِنُوا۟ فَٱصْبِرُوا۟ حَتَّىٰ يَحْكُمَ ٱللَّهُ بَيْنَنَا وَهُوَ خَيْرُ ٱلْحَٰكِمِينَ
Punjabi Translation - Arif Haleemਜੇ ਤੁਹਾਡੇ ਵਿਚ ਕੁੱਝ ਲੋਕ ਉਸ ਰੱਬੀ ਆਦੇਸ਼ ’ਤੇ, ਜਿਸ ਨਾਲ ਮੈਨੂੰ (ਸ਼ੁਐਬ ਨੂੰ) ਭੇਜਿਆ ਗਿਆ ਹੈ, ਈਮਾਨ ਲਿਆਏ ਅਤੇ ਕੁੱਝ ਈਮਾਨ ਨਾ ਲਿਆਏ ਤਾਂ ਰਤਾ ਤੁਸੀਂ ਧੀਰਜ ਰੱਖੋ ਇੱਥੋਂ ਤਕ ਕਿ ਅੱਲਾਹ ਸਾਡੇ ਵਿਚਾਲੇ ਕੋਈ ਫ਼ੈਸਲਾ ਕਰ ਦੇਵੇ ਅਤੇ ਉਹ (ਅੱਲਾਹ) ਸਭ ਤੋਂ[5] ਵਧੀਆ ਫ਼ੈਸਲਾ ਕਰਨ ਵਾਲਾ ਹੈ।